skip to content

Last Updated: October 10, 2026

Dainik Savera Times Logo

Big Breaking : ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਦਰਜ

10 months ਪਹਿਲਾ

Big Breaking : ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਦਰਜ

Breaking News : ਪੰਜਾਬੀ ਗਾਇਕਾ ਅਮਰ ਨੂਰੀ ਨੂੰ ਫੋਨ ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਨੇ ਇਕ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ, ਅਮਰ ਨੂਰੀ ਨੂੰ ਇੱਕ ਅਣਜਾਣ ਨੰਬਰ ਤੋਂ ਫ਼ੋਨ ਆਇਆ। ਫ਼ੋਨ ਕਰਨ ਵਾਲੇ ਨੇ ਆਪਣੀ ਪਛਾਣ ‘ਇੰਸਪੈਕਟਰ ਗੁਰਮੀਤ ਸਿੰਘ’ ਵਜੋਂ ਕਰਵਾਈ। ਉਸ ਨੇ ਧਮਕੀ ਦਿੰਦਿਆਂ ਕਿਹਾ : “ਤੁਹਾਡਾ ਬੇਟਾ ਜੋ ਗਾਣੇ ਗਾਉਣ ਅਤੇ ਸੰਗੀਤ ਦਾ ਕੰਮ ਕਰਦਾ ਹੈ, ਉਹ ਇਸ ਨੂੰ ਤੁਰੰਤ ਬੰਦ ਕਰ ਦੇਵੇ। ਜੇਕਰ ਉਸ ਨੇ ਗਾਉਣਾ ਬੰਦ ਨਾ ਕੀਤਾ, ਤਾਂ ਇਸ ਦਾ ਅੰਜਾਮ ਬਹੁਤ ਬੁਰਾ ਹੋਵੇਗਾ। ਪੰਜਾਬ ‘ਚ ਆਏ ਨਾਮੀ ਲੋਕਾਂ ਨੂੰ ਦਿਨ ਧਮਕੀਆਂ ਭਰੇ ਫੋਨ ਆ ਰਹੇ ਹਨ, ਜਿਸ ਕਾਰਨ ਇਹ ਇਕ ਬਹੁਤ ਹੀ ਸੀਰੀਅਸ ਮਾਮਲਾ ਬਣਦਾ ਜਾ ਰਿਹਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.