
ਬ੍ਰੇਕਿੰਗ : ਭਾਰਤੀ ਮਹਿਲਾ ਟੀਮ ਦੀ ਉਪ-ਕਪਤਾਨ ਸਮ੍ਰਿਤੀ ਮੰਧਾਨਾ ਨੇ ਪਲਾਸ਼ ਮੁਛਲ ਨਾਲ ਆਪਣੇ ਵਿਆਹ ਦੇ ਰੱਦ ਹੋਣ ਤੋਂ ਬਾਅਦ ਆਪਣੀ ਚੁੱਪੀ ਤੋੜੀ ਹੈ। ਮੰਧਾਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਇੱਕ ਲੰਮਾ ਬਿਆਨ ਜਾਰੀ ਕੀਤਾ, ਜਿਸ ਵਿੱਚ ਐਲਾਨ ਕੀਤਾ ਗਿਆ ਕਿ ਪਲਾਸ਼ ਮੁਛਲ ਨਾਲ ਉਸਦਾ ਵਿਆਹ ਰੱਦ ਕਰ ਦਿੱਤਾ ਗਿਆ ਹੈ।


