BREAKING : ਅਕਾਲੀ ਦਲ ਦੇ ਆਗੂ ਨਛੱਤਰ ਗਿੱਲ ਨੂੰ ਮਿਲੀ ਅੰਤਰਿਮ ਜ਼ਮਾਨਤ
21 November 2025 ਅੱਪਡੇਟ ਕੀਤਾ ਗਿਆ
ਪੰਜਾਬ ਨਿਊਜ਼ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਦੱਸ ਦਈਏ ਕਿ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਨਛੱਤਰ ਸਿੰਘ ਗਿੱਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।
Views: 162