skip to content

ਸਰਪੰਚ ਸਤਵੀਰ ਕੌਰ ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ

ਪੰਜਾਬ ਡੈਸਕ: ਵਿਜੀਲੈਂਸ ਬਿਊਰੋ ਬਠਿੰਡਾ ਨੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਪਿੰਡ ਕਾਲਝਰਾਣੀ ਦੀ ਮੌਜੂਦਾ ਸਰਪੰਚ ਸਤਵੀਰ ਕੌਰ ਵਿਰੁੱਧ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਉਸ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਜਿਸ ਵਿੱਚ ਜਤਿੰਦਰ ਸਿੰਘ ਸੋਹਲ ਵਾਸੀ ਪਿੰਡ ਭਗਵਾਨਗੜ ਨੇ ਦੱਸਿਆ ਸੀ … Continue reading ਸਰਪੰਚ ਸਤਵੀਰ ਕੌਰ ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ