skip to content

BREAKING : BJP ਦੇ ਸਾਬਕਾ ਸੰਸਦ ਮੈਂਬਰ ਨੂੰ ਮਿਲੀ ਵੱਡੀ ਰਾਹਤ ; ਜਿਨਸੀ ਸ਼ੋਸ਼ਣ ਮਾਮਲੇ ’ਚ ਬ੍ਰਿਜ ਭੂਸ਼ਣ ਸਿੰਘ ਬਰੀ

Brij Bhushan Singh : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਇੱਕ ਅਦਾਲਤ ਨੇ ਮਹਿਲਾ ਪਹਿਲਵਾਨਾਂ ਨਾਲ ਛੇੜਛਾੜ ਦੇ ਮਾਮਲੇ ਵਿੱਚ ਭਾਰਤੀ ਕੁਸ਼ਤੀ ਸੰਘ (WFI) ਦੇ ਸਾਬਕਾ ਮੁਖੀ ਨੂੰ ਬਰੀ ਕਰ ਦਿੱਤਾ ਹੈ। ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਨਾਲ, ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ … Continue reading BREAKING : BJP ਦੇ ਸਾਬਕਾ ਸੰਸਦ ਮੈਂਬਰ ਨੂੰ ਮਿਲੀ ਵੱਡੀ ਰਾਹਤ ; ਜਿਨਸੀ ਸ਼ੋਸ਼ਣ ਮਾਮਲੇ ’ਚ ਬ੍ਰਿਜ ਭੂਸ਼ਣ ਸਿੰਘ ਬਰੀ