ਬ੍ਰਿਟੇਨ ਦੀ ਵੱਡੀ ਕਾਰਵਾਈ, IRGC ਨੂੰ ਅੱਤਵਾਦੀ ਸੰਗਠਨ ਐਲਾਨਿਆ
ਬ੍ਰਿਟੇਨ ਸਰਕਾਰ ਨੇ ਈਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਖ਼ਿਲਾਫ਼ ਸਖ਼ਤ ਕਦਮ ਚੁੱਕਦੇ ਹੋਏ ਇਸ ਨੂੰ ਅੱਤਵਾਦੀ ਸੰਗਠਨ ਵਜੋਂ ਨਾਮਜ਼ਦ ਕਰ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਬ੍ਰਿਟੇਨ ਵਿੱਚ IRGC ਨਾਲ ਜੁੜੀਆਂ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲੱਗ ਜਾਵੇਗੀ। ਯੂਕੇ ਦੀ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਕਿਹਾ ਕਿ ਸਰਕਾਰ ਵਿਦੇਸ਼ੀ ਤਾਕਤਾਂ ਵੱਲੋਂ ਕੀਤੀਆਂ ਜਾਣ … Continue reading ਬ੍ਰਿਟੇਨ ਦੀ ਵੱਡੀ ਕਾਰਵਾਈ, IRGC ਨੂੰ ਅੱਤਵਾਦੀ ਸੰਗਠਨ ਐਲਾਨਿਆ
Copy and paste this URL into your WordPress site to embed
Copy and paste this code into your site to embed