skip to content

BSC ਨਰਸਿੰਗ ਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ ‘ਚ ਲਿਆ ਫਾਹਾ, DSP ਨੇ ਕਿਹਾ – ‘ਪਰਿਵਾਰ ਦੇ ਆਉਣ ‘ਤੇ ਹੀ…’

Nursing Student Death in Faridkot : ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਬੰਧਤ ਹੋਸਟਲ ‘ਚ ਇੱਕ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ। ਉਸਨੇ ਸ਼ਨੀਵਾਰ ਤੜਕੇ 2:30 ਵਜੇ ਦੇ ਕਰੀਬ ਹੋਸਟਲ ਵਿੱਚ ਫਾਹਾ ਲੈ ਲਿਆ। ਜਦੋਂ ਤਕ ਹੋਰ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ, ਉਸਦੀ ਮੌਤ ਹੋ ਚੁੱਕੀ ਸੀ। ਸਿਟੀ ਪੁਲਿਸ … Continue reading BSC ਨਰਸਿੰਗ ਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ ‘ਚ ਲਿਆ ਫਾਹਾ, DSP ਨੇ ਕਿਹਾ – ‘ਪਰਿਵਾਰ ਦੇ ਆਉਣ ‘ਤੇ ਹੀ…’