Last Updated: November 6, 2026

Dainik Savera Times Logo

Bus Strike : ਸਰਕਾਰੀ ਬੱਸਾਂ ਦਾ 5 ਦਿਨਾਂ ਤੋਂ ਚੱਕਾ ਜਾਮ, ਅੱਜ ਤਰਨਤਾਰਨ ’ਚ ਹੜਤਾਲੀ ਮੁਲਾਜ਼ਮਾਂ ਦਾ ਰੋਸ ਮੁਜ਼ਾਹਰਾ

2 December 2025 ਅੱਪਡੇਟ ਕੀਤਾ ਗਿਆ

Bus Strike : ਸਰਕਾਰੀ ਬੱਸਾਂ ਦਾ 5 ਦਿਨਾਂ ਤੋਂ ਚੱਕਾ ਜਾਮ, ਅੱਜ ਤਰਨਤਾਰਨ ’ਚ ਹੜਤਾਲੀ ਮੁਲਾਜ਼ਮਾਂ ਦਾ ਰੋਸ ਮੁਜ਼ਾਹਰਾ

Punjab News Bus Strike : ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਜਾਰੀ ਹੈ। ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ 5 ਦਿਨਾਂ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਹੈ। ਅੱਜ ਤਰਨਤਾਰਨ ’ਚ ਹੜਤਾਲੀ ਮੁਲਾਜ਼ਮਾਂ ਦਾ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਮੁਲਾਜ਼ਮਾਂ ਨੇ ਕਿਹਾ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਮੁਲਾਜ਼ਮਾਂ ਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸਤੋਂ ਇਲਾਵਾ ਹੜਤਾਲੀ ਮੁਲਾਜ਼ਮਾਂ ਨੇ ਕਿਹਾ ਕਿ ਜੇਲ੍ਹਾਂ ’ਚ ਡੱਕੇ ਮੁਲਾਜ਼ਮ ਰਿਹਾਅ ਹੋਣੇ ਜ਼ਰੂਰੀ ਹਨ।

ਪਹਿਲਾਂ ਕਰਦੇ ਰਹੇ ਪਿੱਛਾ…, ਫਿਰ ਗੱਡੀ ਰੋਕ ਕੇ ਨੌਜਵਾਨ ‘ਤੇ ਕੀਤੇ 5 ਫਾਇਰ, ਛਾਤੀ ‘ਚ ਗੋਲੀ ਲੱਗਣ ਕਾਰਨ ਜ਼ਖ਼ਮੀ

ਤਰਨਤਾਰਨ ਦੇ ਪਿੰਡ ਭੁੱਲਰ ‘ਚ 2 ਅਣਪਛਾਤੇ ਲੁਟੇਰਿਆਂ ਨੇ ਕਰਿਆਨਾ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.