skip to content

BUS STRIKE : ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਨੂੰ ਰਾਹਤ, ਸਰਕਾਰ ਨੇ PRTC ਮੁਲਾਜ਼ਮਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ

Bus Strike News : ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪੀਆਰਟੀਸੀ – ਪਨਬਸ ਦੇ ਕੱਚੇ ਕਾਮਿਆਂ ਵੱਲੋਂ ਅੱਜ ਤੋਂ ਸ਼ੁਰੂ ਕੀਤੀ ਜਾਣ ਵਾਲੀ ਤਿੰਨ ਰੋਜ਼ਾ ਹੜਤਾਲ (Punjab Bus Strike News) ਨੂੰ ਮੁਅੱਤਲ ਕਰ ਦਿੱਤਾ ਹੈ। ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਮੰਗਾਂ ਦੇ ਹੱਲ … Continue reading BUS STRIKE : ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਨੂੰ ਰਾਹਤ, ਸਰਕਾਰ ਨੇ PRTC ਮੁਲਾਜ਼ਮਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ