skip to content

ਫਿਰੋਜ਼ਪੁਰ ‘ਚ ਨਸ਼ਾ ਵਿਰੁੱਧ ਵੱਡੀ ਕਾਰਵਾਈ ਸਾਢੇ ਪੰਜ ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਨੈਸ਼ਨਲ ਡੈਸਕ:  ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਾ ਵਿਰੁੱਧ ਮੁਹਿੰਮ ਹੇਠ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਆਈ ਹੈਰੋਇਨ ਦੀ ਵੱਡੀ ਖੇਪ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਸੀ ਆਈ ਏ ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਇਹ ਕਾਰਵਾਈ ਸਰਹੱਦੀ ਪਿੰਡ ਗੱਟੀ ਰਾਜੇ ਕੇ ਤੋਂ ਚਾਂਦੀ ਵਾਲਾ ਜਾਣ … Continue reading ਫਿਰੋਜ਼ਪੁਰ ‘ਚ ਨਸ਼ਾ ਵਿਰੁੱਧ ਵੱਡੀ ਕਾਰਵਾਈ ਸਾਢੇ ਪੰਜ ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ