skip to content

ਸੰਜੀਵ ਅਰੋੜਾ ਨੇ AAP ਛੱਡਣ ਦੀਆਂ ਚਰਚਾਵਾਂ ਨੂੰ ਨਕਾਰਿਆ ; ਬੋਲੇ – ‘ED ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਾਂ’

ਚੰਡੀਗੜ੍ਹ/ਲੁਧਿਆਣਾ – ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ (AAP) ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਾਰਟੀ ਵਿੱਚ ਹੀ ਰਹਿਣਗੇ। ਪ੍ਰੈੱਸ ਕਾਨਫਰੰਸ ਦੌਰਾਨ ਅਰੋੜਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ … Continue reading ਸੰਜੀਵ ਅਰੋੜਾ ਨੇ AAP ਛੱਡਣ ਦੀਆਂ ਚਰਚਾਵਾਂ ਨੂੰ ਨਕਾਰਿਆ ; ਬੋਲੇ – ‘ED ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਾਂ’