skip to content

ਚੰਬਾ ‘ਚ ਵਾਪਰਿਆ ਭਿਆਨਕ ਹਾਦਸਾ : ਡੂੰਘੀ ਖੱਡ ‘ਚ ਡਿੱਗੀ ਕਾਰ ; 1 ਸਾਲ ਦੇ ਮਾਸੂਮ ਸਮੇਤ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Car Accident Chamba : ਸੋਮਵਾਰ ਦੇਰ ਰਾਤ ਚੰਬਾ ਜ਼ਿਲ੍ਹੇ ਦੇ ਪਠਾਨਕੋਟ-ਭਰਮੌਰ ਰਾਸ਼ਟਰੀ ਰਾਜਮਾਰਗ ‘ਤੇ ਲਹਾੜ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਸਾਲ ਦੇ ਬੱਚੇ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਚੰਡੀਗੜ੍ਹ ਵਿੱਚ ਬੱਚੇ ਦਾ ਇਲਾਜ ਕਰਵਾਉਣ ਤੋਂ ਬਾਅਦ ਘਰ ਪਰਤਦੇ ਸਮੇਂ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਦੀ ਕਾਰ ਕੰਟਰੋਲ ਤੋਂ … Continue reading ਚੰਬਾ ‘ਚ ਵਾਪਰਿਆ ਭਿਆਨਕ ਹਾਦਸਾ : ਡੂੰਘੀ ਖੱਡ ‘ਚ ਡਿੱਗੀ ਕਾਰ ; 1 ਸਾਲ ਦੇ ਮਾਸੂਮ ਸਮੇਤ ਪਰਿਵਾਰ ਦੇ 5 ਮੈਂਬਰਾਂ ਦੀ ਮੌਤ