skip to content

Last Updated: November 28, 2026

Dainik Savera Times Logo

ਪੰਜਾਬ

ਸਹੂਲਤ : ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ‘ਤੇ ਰੇਲਵੇ ਚਲਾਏਗਾ ਸਪੈਸ਼ਲ ਟ੍ਰੇਨਾਂ

21 January 2026 ਅੱਪਡੇਟ ਕੀਤਾ ਗਿਆ

ਫਿਰੋਜ਼ਪੁਰ : ਉੱਤਰੀ ਰੇਲਵੇ ਨੇ ‘ਹਿੰਦ ਕੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇਗੰਢ ਮੌਕੇ...

ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਰਹੇਗੀ ਠੱਪ, ਲੋਕਾਂ ਨੂੰ ਕਰਨਾ ਪਵੇਗਾ ਪ੍ਰੇਸ਼ਾਨੀ ਦਾ ਸਾਹਮਣਾ

21 January 2026 ਅੱਪਡੇਟ ਕੀਤਾ ਗਿਆ

ਪੰਜਾਬ ਡੈਸਕ: ਪੰਜਾਬ ਦੇ ਕਈ ਇਲਾਕਿਆਂ ਵਿੱਚ ਅੱਜ ਬਿਜਲੀ ਦੇ ਲੰਬੇ ਕੱਟ ਲੱਗਣਗੇ। ਗਰਮੀਆਂ ਦੇ ਮੌਸਮ ਨੂੰ ਦੇਖਦੇ...

ਜਲੰਧਰ ਦੇ ਪਿੰਡ ਮਾਹਲ ਵਿੱਚ ਬੇਅਦਬੀ ਦੀ ਘਟਨਾ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਨੋਟਿਸ, ਜਾਂਚ ਦੇ ਆਦੇਸ਼ ਜਾਰੀ

21 January 2026 ਅੱਪਡੇਟ ਕੀਤਾ ਗਿਆ

ਜਲੰਧਰ ਜ਼ਿਲ੍ਹੇ ਦੇ ਪਿੰਡ ਮਾਹਲ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ...

ਜਲੰਧਰ ਵਿੱਚ ਪੰਜਾਬ ਦਾ ਪਹਿਲਾ GST ਟ੍ਰਿਬਿਊਨਲ ਖੁੱਲ੍ਹੇਗਾ ,ਹੁਣ ਅਦਾਲਤਾਂ ਦੇ ਚੱਕਰਾਂ ਤੋਂ ਮਿਲੇਗੀ ਰਾਹਤ

21 January 2026 ਅੱਪਡੇਟ ਕੀਤਾ ਗਿਆ

PUNJAB NEWS : ਗੁਡਜ਼ ਐਂਡ ਸਰਵਿਸ ਟੈਕਸ (ਜੀਐੱਸਟੀ) ਨਾਲ ਜੁੜੇ ਵਿਵਾਦਾਂ ਦੇ ਤੇਜ਼ ਨਿਪਟਾਰੇ ਲਈ ਪੰਜਾਬ ਦਾ ਪਹਿਲਾ...

Breaking News : ਖ਼ੂਨ ਹੋਇਆ ਚਿੱਟਾ ; ਪੈਸਿਆਂ ਦੇ ਝਗੜੇ ਨੂੰ ਲੈ ਕੇ ਸਕੇ ਭਰਾ ਦਾ ਕਤਲ, ਖੇਤਾਂ ‘ਚੋਂ ਮਿਲੀ ਨੌਜਵਾਨ ਦੀ ਲਾਸ਼

21 January 2026 ਅੱਪਡੇਟ ਕੀਤਾ ਗਿਆ

Punjab News : ਧਨੌਲਾ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਨੇੜਲੇ ਪਿੰਡ ਕੁੱਬੇ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਨੂੰ ਚੇਤਾਵਨੀ, ਆਖਰੀ ਮੌਕਾ

21 January 2026 ਅੱਪਡੇਟ ਕੀਤਾ ਗਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਪ੍ਰੀਖਿਆ...

Chandigarh Mayor Election : ਵਿਨੋਦ ਤਾਵੜੇ ਨਿਗਰਾਨ ਨਿਯੁਕਤ, ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਸੌਂਪੀ ਜ਼ਿੰਮੇਵਾਰੀ

21 January 2026 ਅੱਪਡੇਟ ਕੀਤਾ ਗਿਆ

ਚੰਡੀਗੜ੍ਹ। ਭਾਰਤੀ ਜਨਤਾ ਪਾਰਟੀ ਨੇ ਚੰਡੀਗੜ੍ਹ ਮੇਅਰ ਚੋਣ ਲਈ ਇੱਕ ਮਹੱਤਵਪੂਰਨ ਨਿਯੁਕਤੀ ਕੀਤੀ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ...

ਪੰਜਾਬ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਕੀਤੀ ਸ਼ੁਰੂ, ‘ਆਪ੍ਰੇਸ਼ਨ ਪ੍ਰਹਾਰ’ ਦੇ ਪਹਿਲੇ ਦਿਨ 1314 ਮੁਲਜ਼ਮ ਗ੍ਰਿਫ਼ਤਾਰ

21 January 2026 ਅੱਪਡੇਟ ਕੀਤਾ ਗਿਆ

ਪੰਜਾਬ, ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ...

Big News : ਪੰਜਾਬ ‘ਚ ਵੱਡਾ ਪ੍ਰਸ਼ਾਸਕੀ ਫੇਰਬਦਲ : ਅੱਠ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ; ਵੇਖੋ ਪੂਰੀ ਲਿਸਟ

21 January 2026 ਅੱਪਡੇਟ ਕੀਤਾ ਗਿਆ

Punjab Desk News : ਪੰਜਾਬ ਸਰਕਾਰ ਨੇ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਭਗਵੰਤ ਮਾਨ ਸਰਕਾਰ ਨੇ 8...

Chandigarh : ਗੈਂਗਸਟਰਾਂ ਤੇ ਪੁਲਿਸ ਵਿਚਕਾਰ ਝੜਪ ਦੌਰਾਨ ਫਾਇਰਿੰਗ, ਤਿੰਨ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ, ਦੋ ਜ਼ਖ਼ਮੀ

21 January 2026 ਅੱਪਡੇਟ ਕੀਤਾ ਗਿਆ

Punjab Desk News : ਚੰਡੀਗੜ੍ਹ ਦੇ ਸੈਕਟਰ 32 ਵਿੱਚ ਇੱਕ ਕੈਮਿਸਟ ਦੀ ਦੁਕਾਨ ‘ਤੇ ਹਾਲ ਹੀ ਵਿੱਚ ਹੋਈ...

ਸ਼ਲਾਘਾਯੋਗ : ਹਰਿਆਣਾ ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, ਹੁਣ ਕਿਰਪਾਨ ਪਾ ਕੇ ਦੇ ਸਕਣਗੇ ਪ੍ਰੀਖਿਆ

21 January 2026 ਅੱਪਡੇਟ ਕੀਤਾ ਗਿਆ

Haryana Government News : ਹਰਿਆਣਾ ਸਰਕਾਰ ਨੇ ਸੂਬੇ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਵੱਖ-ਵੱਖ ਭਰਤੀ ਏਜੰਸੀਆਂ ਦੁਆਰਾ ਲਈਆਂ...

IMD Weather News : ਧੁੰਦ ਦੀ ‘ਚਿੱਟੀ ਚਾਦਰ’ ’ਚ ਘਿਰਿਆ ਪੰਜਾਬ ਤੇ ਹਰਿਆਣਾ ; ਹੁਣ ਮੀਂਹ ਤੇ ਤੇਜ਼ ਹਵਾਵਾਂ ਲਈ ਅਲਰਟ

21 January 2026 ਅੱਪਡੇਟ ਕੀਤਾ ਗਿਆ

IMD Weather Update : ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਵਿਗੜਨ ਵਾਲਾ ਹੈ। ਮੌਸਮ ਵਿਭਾਗ ਨੇ 22 ਜਨਵਰੀ...

Copyright © 2026 Dainik Savera Times. All rights reserved.