skip to content

BREAKING : ਪੰਜਾਬ ਸਰਕਾਰ ਨੇ SC ‘ਚ CBI ਜਾਂਚ ਦੇ ਹੁਕਮ ਨੂੰ ਦਿੱਤੀ ਚੁਣੌਤੀ ; ਚੋਣਾਂ ਦੇ ਮੱਦੇਨਜ਼ਰ ਤੁਰੰਤ ਸੁਣਵਾਈ ਦੀ ਮੰਗ

CBI Probe : ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਉਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ ਜਿਸ ਵਿੱਚ ਸੀਬੀਆਈ (CBI) ਨੂੰ ਐਫਆਈਆਰ (FIR) ਦਰਜ ਕਰਨ ਅਤੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਗਿਆ ਸੀ। ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੂਬੇ ਵਿੱਚ ਆ ਰਹੀਆਂ ਚੋਣਾਂ ਦਾ ਹਵਾਲਾ ਦਿੰਦੇ … Continue reading BREAKING : ਪੰਜਾਬ ਸਰਕਾਰ ਨੇ SC ‘ਚ CBI ਜਾਂਚ ਦੇ ਹੁਕਮ ਨੂੰ ਦਿੱਤੀ ਚੁਣੌਤੀ ; ਚੋਣਾਂ ਦੇ ਮੱਦੇਨਜ਼ਰ ਤੁਰੰਤ ਸੁਣਵਾਈ ਦੀ ਮੰਗ