skip to content

NSUI ਵੱਲੋਂ CBSE ਦੇ OSM ਸਿਸਟਮ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ, ਵਿਦਿਆਰਥੀਆਂ ਨੇ ਲਗਾਏ ਗੰਭੀਰ ਦੋਸ਼

ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (NSUI) ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ ਨਵੇਂ ਔਨ-ਸਕ੍ਰੀਨ ਮਾਰਕਿੰਗ (OSM) ਸਿਸਟਮ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਇਸ ਡਿਜੀਟਲ ਮੁਲਾਂਕਣ ਪ੍ਰਣਾਲੀ ਵਿੱਚ ਵੱਡੇ ਪੱਧਰ ’ਤੇ ਤਕਨੀਕੀ ਖਾਮੀਆਂ ਅਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਦੇ ਨਤੀਜਿਆਂ … Continue reading NSUI ਵੱਲੋਂ CBSE ਦੇ OSM ਸਿਸਟਮ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ, ਵਿਦਿਆਰਥੀਆਂ ਨੇ ਲਗਾਏ ਗੰਭੀਰ ਦੋਸ਼