skip to content

ਪੇਪਰ ਲੀਕ ‘ਤੇ ਕੇਂਦਰ ਦਾ ਵੱਡਾ ਐਕਸ਼ਨ: ਫਾਸਟ-ਟਰੈਕ ਅਦਾਲਤਾਂ ਬਣਨਗੀਆਂ, ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ, PM ਮੋਦੀ

ਦੇਸ਼ ਭਰ ਵਿੱਚ ਪੇਪਰ ਲੀਕ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਪੇਪਰ ਲੀਕ ਨਾਲ ਜੁੜੇ ਕੇਸਾਂ ਦੀ ਤੇਜ਼ ਸੁਣਵਾਈ ਲਈ ਫਾਸਟ-ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ। ਇਸ ਦਾ ਉਦੇਸ਼ ਦੋਸ਼ੀਆਂ ਨੂੰ ਜਲਦੀ ਅਤੇ ਸਖ਼ਤ ਸਜ਼ਾ ਦਿਵਾ ਕੇ ਪ੍ਰੀਖਿਆ ਪ੍ਰਣਾਲੀ … Continue reading ਪੇਪਰ ਲੀਕ ‘ਤੇ ਕੇਂਦਰ ਦਾ ਵੱਡਾ ਐਕਸ਼ਨ: ਫਾਸਟ-ਟਰੈਕ ਅਦਾਲਤਾਂ ਬਣਨਗੀਆਂ, ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ, PM ਮੋਦੀ