skip to content

Tourist Tragedy : ਚੰਬਾ ‘ਚ 500 ਮੀਟਰ ਡੂੰਘੀ ਖੱਡ ‘ਚ ਡਿੱਗੀ ਗੱਡੀ, ਬੰਗਲੌਰ ਦੇ 8 ਸੈਲਾਨੀਆਂ ਦੀ ਮੌਤ, ਬਚਾਅ ਕਾਰਜ ਜਾਰੀ

Hiamchal Accident : ਹਿਮਾਚਲ ਪ੍ਰਦੇਸ਼ ਦੇ ਚੰਬਾ (Chamba) ਵਿੱਚ ‘ਬੈਰਾਗੜ੍ਹ-ਸਚ ਪਾਸ-ਕਿਲਰ’ ਰੂਟ ‘ਤੇ ਸ਼ੁੱਕਰਵਾਰ ਰਾਤ ਨੂੰ ਇੱਕ ਵਾਹਨ ਦੇ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਇਹ ਵਾਹਨ ਬੰਗਲੁਰੂ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਸੀ। ਉਨ੍ਹਾਂ ਦੀ ਕਾਰ ਸੜਕ ਤੋਂ ਲਗਭਗ 500 ਮੀਟਰ ਡੂੰਘੀ ਖੱਡ ਵਿੱਚ ਡਿੱਗ … Continue reading Tourist Tragedy : ਚੰਬਾ ‘ਚ 500 ਮੀਟਰ ਡੂੰਘੀ ਖੱਡ ‘ਚ ਡਿੱਗੀ ਗੱਡੀ, ਬੰਗਲੌਰ ਦੇ 8 ਸੈਲਾਨੀਆਂ ਦੀ ਮੌਤ, ਬਚਾਅ ਕਾਰਜ ਜਾਰੀ