skip to content

Train Cancellation: ਸੰਘਣੀ ਧੁੰਦ ਕਾਰਨ ਚੰਡੀਗੜ੍ਹ ਤੋਂ ਚੱਲਣ ਵਾਲੀਆਂ 8 ਰੇਲਗੱਡੀਆਂ 3 ਮਹੀਨਿਆਂ ਤੱਕ ਰਹਿਣਗੀਆਂ ਰੱਦ

Train Cancellation: ਸਰਦੀਆਂ ਦੇ ਮੌਸਮ ਵਿੱਚ ਸੰਘਣੀ ਧੁੰਦ ਕਾਰਨ ਰੇਲਵੇ ਨੇ ਚੰਡੀਗੜ੍ਹ ਤੋਂ ਰਵਾਨਾ ਹੋਣ ਅਤੇ ਉੱਥੇ ਪਹੁੰਚਣ ਵਾਲੀਆਂ 8 ਰੇਲਗੱਡੀਆਂ ਨੂੰ ਲਗਭਗ ਤਿੰਨ ਮਹੀਨਿਆਂ ਤੱਕ ਰੱਦ ਰੱਖਣ ਦਾ ਫੈਸਲਾ ਕੀਤਾ ਹੈ। ਪ੍ਰਭਾਵਿਤ ਹੋਣ ਵਾਲੀਆਂ ਟ੍ਰੇਨਾਂ ਵਿੱਚ ਅੰਮ੍ਰਿਤਸਰ, ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ, ਫਿਰੋਜ਼ਪੁਰ ਅਤੇ ਡਿਬਰੂਗੜ੍ਹ ਜਾਣ ਵਾਲੀਆਂ ਰੇਲਗੱਡੀਆਂ ਵੀ ਸ਼ਾਮਲ ਹਨ। ਰੇਲਵੇ ਵੱਲੋਂ ਵੱਖ-ਵੱਖ … Continue reading Train Cancellation: ਸੰਘਣੀ ਧੁੰਦ ਕਾਰਨ ਚੰਡੀਗੜ੍ਹ ਤੋਂ ਚੱਲਣ ਵਾਲੀਆਂ 8 ਰੇਲਗੱਡੀਆਂ 3 ਮਹੀਨਿਆਂ ਤੱਕ ਰਹਿਣਗੀਆਂ ਰੱਦ