ਚੰਡੀਗੜ੍ਹ ਹਵਾਈ ਅੱਡਾ 13 ਦਿਨਾਂ ਲਈ ਬੰਦ ਰਹੇਗਾ। ਇਸ ਸਮੇਂ ਦੌਰਾਨ, 35 ਘਰੇਲੂ ਅਤੇ 3 ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਣਗੀਆਂ। ਇਸ ਨਾਲ ਹਰਿਆਣਾ, ਪੰਜਾਬ ਅਤੇ ਹਿਮਾਚਲ ਦੇ ਯਾਤਰੀਆਂ ਨੂੰ ਅਸੁਵਿਧਾ ਹੋਵੇਗੀ।
ਇਹ ਵੀ ਪੜ੍ਹੋ ਨਹੀਂ ਰਹੇ ਮਸ਼ਹੂਰ ਭੇਟਾਂ ਗਾਇਕ ਸੋਹਣ ਲਾਲ ਸੈਣੀ
ਤਹਾਨੂੰ ਦੱਸ ਦਈਏ ਕਿ ,26 ਅਕਤੂਬਰ ਤੋਂ 7 ਨਵੰਬਰ ਤੱਕ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਕੇਂਦਰੀ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਅੰਬਾਲਾ ਹਵਾਈ ਅੱਡੇ ਨੂੰ ਅਸਥਾਈ ਤੌਰ ‘ਤੇ ਦੁਬਾਰਾ ਖੋਲ੍ਹਣ ਦਾ ਸੁਝਾਅ ਦਿੱਤਾ ਹੈ। ਵਿਜ ਨੇ ਕਿਹਾ, ਅੰਬਾਲਾ ਹਵਾਈ ਅੱਡਾ ਚੰਡੀਗੜ੍ਹ ਤੋਂ ਸਿਰਫ਼ 48 ਕਿਲੋਮੀਟਰ ਦੂਰ ਹੈ ਅਤੇ ਉੱਥੋਂ ਉਡਾਣਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ।
ਵੀਡੀਓ Canada ‘ਚ ਟਰੱਕ ਡਰਾਈਵਰਾਂ ‘ਤੇ ਵੱਡਾ ਐਕਸ਼ਨ!, ਸੈਂਕੜੇ Driving Licence ਰੱਦ






