skip to content

PUNJAB : ਚੰਡੀਗੜ੍ਹ ‘ਚ ਸ਼ਰ੍ਹੇਆਮ ਤੇਜ਼ਧਾਰ ਹਥਿਆਰਾਂ ਨਾਲ 10 ਤੋਂ ਵੱਧ ਬਦਮਾਸ਼ਾਂ ਨੇ ਕੀਤਾ ਨੌਜਵਾਨ ਦਾ ਕਤਲ, ਇੱਕ ਗੰਭੀਰ

Chandigarh Murder : ਸਿਟੀ ਬਿਊਟੀਫੁੱਲ ਵਿੱਚ ਕਰਾਈਮ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਚੰਡੀਗੜ੍ਹ ਦੇ ਮੌਲੀਜਾਗਰਾਂ ਤੋਂ ਸਾਹਮਣੇ ਆਇਆ ਹੈ, ਜਿਥੇ ਵਿਕਾਸ ਨਗਰ ‘ਚ ਇੱਕ ਨੌਜਵਾਨ ਨੂੰ 10 ਤੋਂ ਵੱਧ ਬਦਮਾਸ਼ਾਂ ਨੇ ਘੇਰ ਕੇ ਕਤਲ ਕਰ ਦਿੱਤਾ। ਘਟਨਾ ਐਤਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਦੋ … Continue reading PUNJAB : ਚੰਡੀਗੜ੍ਹ ‘ਚ ਸ਼ਰ੍ਹੇਆਮ ਤੇਜ਼ਧਾਰ ਹਥਿਆਰਾਂ ਨਾਲ 10 ਤੋਂ ਵੱਧ ਬਦਮਾਸ਼ਾਂ ਨੇ ਕੀਤਾ ਨੌਜਵਾਨ ਦਾ ਕਤਲ, ਇੱਕ ਗੰਭੀਰ