skip to content

ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫੇਜ਼-2 ‘ਚ 24 ਘੰਟਿਆਂ ‘ਚ ਡਿੱਗੀ ਦੂਜੀ ਬਿਲਡਿੰਗ, ਕਈ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ

Chandigarh News : ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਦੋ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ, ਜਿਸ ਕਾਰਨ ਇਮਾਰਤ ਦਾ ਮਾਲਕ ਅਤੇ ਅੰਦਰ ਮੌਜੂਦ ਮਜ਼ਦੂਰ ਮਲਬੇ ਹੇਠ ਦੱਬ ਗਏ। ਖ਼ਬਰ ਮਿਲਦੇ ਹੀ ਪੁਲਿਸ ਟੀਮਾਂ ਤੁਰੰਤ ਇੰਡਸਟਰੀਅਲ ਏਰੀਆ ਫੇਜ਼-2 ਪਹੁੰਚੀਆਂ। ਮਲਬੇ ਵਿੱਚ ਫਸੇ ਪੰਜ ਲੋਕਾਂ ਨੂੰ ਬਚਾ ਲਿਆ ਗਿਆ ਹੈ। ਇਹ 24 ਘੰਟਿਆਂ ਦੇ ਅੰਦਰ ਸ਼ਹਿਰ ਵਿੱਚ ਇਮਾਰਤ … Continue reading ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫੇਜ਼-2 ‘ਚ 24 ਘੰਟਿਆਂ ‘ਚ ਡਿੱਗੀ ਦੂਜੀ ਬਿਲਡਿੰਗ, ਕਈ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ