Chandigarh News : ਚੰਡੀਗੜ੍ਹ ਦੇ ਸੈਕਟਰ 11 ਵਿੱਚ ਦੁਕਾਨ ਨੰਬਰ 14 ਦੇ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪੂਰਾ ਇਲਾਕਾ ਗੋਲੀਬਾਰੀ ਦੀ ਆਵਾਜ਼ ਨਾਲ ਗੂੰਜ ਉੱਠਿਆ। ਗੋਲੀਬਾਰੀ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਅਤੇ ਵੱਡੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ।ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮ੍ਰਿਤਕ ਦੀ ਪਛਾਣ ਅਤੇ ਗੋਲੀਬਾਰੀ ਦੇ ਪਿੱਛੇ ਦੇ ਮਕਸਦ ਦਾ ਖੁਲਾਸਾ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗਾ।
Chandigarh: A chemist was critically injured after two masked assailants opened fire outside Shri Kumar Medicos in Sector 11 on Saturday afternoon. The victim was rushed to PGI for treatment. pic.twitter.com/KIDyRKTx86
— Gagandeep Singh (@Gagan4344) June 13, 2026

मेष: दिन शुभ रहेगा...