ਚੰਡੀਗੜ੍ਹ ਨੂੰ ਮਿਲੇ ਕਰੋੜਾਂ ਦੇ ਵਿਕਾਸ ਪ੍ਰਾਜੈਕਟ, PM ਮੋਦੀ ਨੇ ਸਿਹਤ ਸਹੂਲਤਾਂ ਦੀ ਕੀਤੀ ਸ਼ਲਾਘਾ
ਪੰਜਾਬ ਡੈਸਕ: ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹਿਰ ਦੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਰੀਬ 4700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਚੰਡੀਗੜ੍ਹ ਦੀ ਸਿਹਤ ਪ੍ਰਣਾਲੀ ਅਤੇ ਵਿਕਾਸ ਮਾਡਲ ਦੀ ਪ੍ਰਸ਼ੰਸਾ ਕੀਤੀ। ਐਡਵਾਂਸਡ ਮਦਰ ਐਂਡ ਚਾਈਲਡ … Continue reading ਚੰਡੀਗੜ੍ਹ ਨੂੰ ਮਿਲੇ ਕਰੋੜਾਂ ਦੇ ਵਿਕਾਸ ਪ੍ਰਾਜੈਕਟ, PM ਮੋਦੀ ਨੇ ਸਿਹਤ ਸਹੂਲਤਾਂ ਦੀ ਕੀਤੀ ਸ਼ਲਾਘਾ
Copy and paste this URL into your WordPress site to embed
Copy and paste this code into your site to embed