skip to content

Travel Alert : ਹਿਮਾਚਲ ਆਉਣ-ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ ਚੰਡੀਗੜ੍ਹ-ਕੁੱਲੂ ਮਨਾਲੀ ਮਾਰਗ ‘ਤੇ ਰਹੇਗਾ ਜਾਮ

Himachal Entry Tax : ਹਿਮਾਚਲ ਪ੍ਰਦੇਸ਼ ਵਿੱਚ ਲਗਾਏ ਗਏ ਐਂਟਰੀ ਟੈਕਸ (Tax) ਦੇ ਵਿਰੋਧ ਵਿੱਚ ਪੰਜਾਬ ਮੋਰਚਾ ਅਤੇ ਕਿਰਤੀ ਕਿਸਾਨ ਮੋਰਚਾ ਵੱਲੋਂ 1 ਜੂਨ ਨੂੰ ਹਿਮਾਚਲ ਪ੍ਰਦੇਸ਼ ਦੀਆਂ ਸਰਹੱਦਾਂ ‘ਤੇ ਵਿਸ਼ਾਲ ਧਰਨਾ ਪ੍ਰਦਰਸ਼ਨ (Protest) ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਅਤੇ ਕਿਰਤੀ ਕਿਸਾਨ ਮੋਰਚਾ ਦੇ ਆਗੂ ਬੀਰ ਸਿੰਘ ਬੜਵਾ … Continue reading Travel Alert : ਹਿਮਾਚਲ ਆਉਣ-ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ ਚੰਡੀਗੜ੍ਹ-ਕੁੱਲੂ ਮਨਾਲੀ ਮਾਰਗ ‘ਤੇ ਰਹੇਗਾ ਜਾਮ