skip to content

Chandigarh : ਦਿਨ ਦਿਹਾੜੇ ਐਕਟਿਵਾ ਸਵਾਰ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ , 2 ਹਫ਼ਤੇ ਪਹਿਲਾਂ ਹੋਇਆ ਸੀ ਵਿਆਹ

Chandigarh Murder : ਚੰਡੀਗੜ੍ਹ ‘ਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਇੱਕ ਐਕਟਿਵਾ ਸਵਾਰ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁਲਜ਼ਮਾਂ ਨੇ ਉਸ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ। ਜ਼ਖਮੀ ਵਿਅਕਤੀ ਨੂੰ ਸੈਕਟਰ 16 ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ … Continue reading Chandigarh : ਦਿਨ ਦਿਹਾੜੇ ਐਕਟਿਵਾ ਸਵਾਰ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ , 2 ਹਫ਼ਤੇ ਪਹਿਲਾਂ ਹੋਇਆ ਸੀ ਵਿਆਹ