skip to content

BREAKING : ਹਰਿਆਣਾ ਦੇ CM ਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਹੋਇਆ ਚੌਕਸ

Bomb Threat : ਚੰਡੀਗੜ੍ਹ ਵਿੱਚ ਸੁਰੱਖਿਆ ਏਜੰਸੀਆਂ ਬੁੱਧਵਾਰ ਨੂੰ ਹਾਈ ਅਲਰਟ ‘ਤੇ ਆ ਗਈਆਂ ਸਨ, ਜਦੋਂ ਸਕੂਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦਫ਼ਤਰ ਨੂੰ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ, ਜਿਸ ਵਿੱਚ ਖਾਸ ਤੌਰ ‘ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਸੈਕਟਰ 37-ਬੀ) ਅਤੇ ਕੇਂਦਰੀ ਵਿਦਿਆਲਿਆ … Continue reading BREAKING : ਹਰਿਆਣਾ ਦੇ CM ਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਹੋਇਆ ਚੌਕਸ