skip to content

ਫ਼ਿਲਮ ‘ਚੜ੍ਹਦੀ ਕਲਾ’ ਦੀ ਰਿਲੀਜ਼ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ, CBFC ‘ਤੇ ਦੇਰੀ ਦੇ ਦੋਸ਼

ਪੰਜਾਬੀ ਫ਼ਿਲਮ ‘ਚੜ੍ਹਦੀ ਕਲਾ’ ਦੀ ਭਾਰਤ ਵਿੱਚ ਰਿਲੀਜ਼ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਫ਼ਿਲਮ ਦੇ ਨਿਰਮਾਤਾਵਾਂ ਨੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ‘ਤੇ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਵਜ੍ਹਾ ਦੇਰੀ ਕਰਨ ਦੇ ਦੋਸ਼ ਲਗਾਏ ਹਨ। ਨਿਰਮਾਤਾਵਾਂ ਦਾ ਕਹਿਣਾ ਹੈ ਕਿ ਫ਼ਿਲਮ 29 ਮਈ 2026 … Continue reading ਫ਼ਿਲਮ ‘ਚੜ੍ਹਦੀ ਕਲਾ’ ਦੀ ਰਿਲੀਜ਼ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ, CBFC ‘ਤੇ ਦੇਰੀ ਦੇ ਦੋਸ਼