skip to content

‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦਿੱਲੀ ਹਾਈ ਕੋਰਟ ਪਹੁੰਚੇ,ਦੇਖੋ ਤਸਵੀਰਾਂ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਵਿੱਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ “ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ,” ਅਤੇ ਇਸ ‘ਤੇ ਵਧੇਰੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਸੁਣਵਾਈ ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਸਾਹਮਣੇ ਹੋ … Continue reading ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦਿੱਲੀ ਹਾਈ ਕੋਰਟ ਪਹੁੰਚੇ,ਦੇਖੋ ਤਸਵੀਰਾਂ