skip to content

ਸੜਕ ਹਾਦਸੇ ’ਚ ਜ਼ਖ਼ਮੀ ਲੜਕੀ ਲਈ ਰੁਕੇ ਚਿਰਾਗ ਪਾਸਵਾਨ, ਤੁਰੰਤ ਮਦਦ ਕਰਕੇ ਜਿੱਤਿਆ ਲੋਕਾਂ ਦਾ ਦਿਲ

ਨੈਸ਼ਨਲ ਨਿਊਜ਼ : ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਮੁਖੀ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਪੰਜਾਬ ਦੌਰੇ ਦੌਰਾਨ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ। ਅੰਮ੍ਰਿਤਸਰ ਤੋਂ ਜਲੰਧਰ ਜਾਂਦੇ ਸਮੇਂ ਉਨ੍ਹਾਂ ਦੇ ਕਾਫ਼ਲੇ ਨੇ ਸੜਕ ਕਿਨਾਰੇ ਹਾਦਸੇ ਵਿੱਚ ਜ਼ਖ਼ਮੀ ਪਈ ਇੱਕ ਨੌਜਵਾਨ ਲੜਕੀ ਨੂੰ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਗੱਡੀਆਂ ਰੁਕਵਾ ਕੇ ਮਦਦ ਲਈ ਕਦਮ ਚੁੱਕਿਆ। … Continue reading ਸੜਕ ਹਾਦਸੇ ’ਚ ਜ਼ਖ਼ਮੀ ਲੜਕੀ ਲਈ ਰੁਕੇ ਚਿਰਾਗ ਪਾਸਵਾਨ, ਤੁਰੰਤ ਮਦਦ ਕਰਕੇ ਜਿੱਤਿਆ ਲੋਕਾਂ ਦਾ ਦਿਲ