Punjab Flood
Punjab Flood

Punjab Floods: ਵੱਖ-ਵੱਖ ਸੰਸਥਾਵਾਂ ਤੋਂ ਇਲਾਵਾ, ਕ੍ਰਿਸਚਨ ਭਾਈਚਾਰਾ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਹੈ। ਘਰ-ਘਰ ਤੱਕ ਰਾਸ਼ਨ ਅਤੇ ਜ਼ਰੂਰੀ ਸਮੱਗਰੀ ਪਹੁੰਚਾਈ ਜਾ ਰਹੀ ਹੈ, ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਮਿਲ ਸਕੇ।