skip to content

ਲੰਡਨ ਵਿੱਚ ਫਿਰੋਜ਼ਪੁਰ ਦੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ, ਪਰਿਵਾਰ ਕਰ ਰਿਹਾ ਮ੍ਰਿਤਕ ਦੇਹ ਦੀ ਉਡੀਕ

ਲੰਡਨ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਸੂਬਾ ਕਦੀਮ ਨਾਲ ਸਬੰਧਤ ਇੱਕ ਪੰਜਾਬੀ ਨੌਜਵਾਨ ਦੀ ਲੰਡਨ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 26 ਸਾਲਾ ਸਹਿਜੀਤ ਸਿੰਘ ਵਜੋਂ ਹੋਈ ਹੈ। 2021 ਵਿੱਚ ਸਟੱਡੀ ਵੀਜ਼ੇ ‘ਤੇ ਗਿਆ ਸੀ ਲੰਡਨ ਜਾਣਕਾਰੀ ਅਨੁਸਾਰ, ਸਹਿਜੀਤ ਸਿੰਘ ਫਿਰੋਜ਼ਪੁਰ ਦੇ ਪਿੰਡ ਸੂਬਾ ਕਦੀਮ ਦੇ … Continue reading ਲੰਡਨ ਵਿੱਚ ਫਿਰੋਜ਼ਪੁਰ ਦੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ, ਪਰਿਵਾਰ ਕਰ ਰਿਹਾ ਮ੍ਰਿਤਕ ਦੇਹ ਦੀ ਉਡੀਕ