skip to content

CJP ਅੰਦੋਲਨ ਜਾਰੀ! 25ਵੇਂ ਦਿਨ ਵੀ ਅੜੇ ਰਹੇ ਸੋਨਮ ਵਾਂਗਚੁਕ, ਦਰਦ ਦੇ ਬਾਵਜੂਦ ਭੁੱਖ ਹੜਤਾਲ ਖਤਮ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ ਵਿੱਚ ਜਾਰੀ ਪ੍ਰਦਰਸ਼ਨ ਦੌਰਾਨ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਾਕਰੋਚ ਜਨਤਾ ਪਾਰਟੀ (CJP) ਮੁਤਾਬਕ, ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵਿੱਚ ਦਾਖਲ ਹੋ ਚੁੱਕੀ ਹੈ, ਜਦਕਿ ਸੰਗਠਨ ਦਾ ਧਰਨਾ 25ਵੇਂ ਦਿਨ ਵੀ ਜਾਰੀ ਹੈ। ਸੰਗਠਨ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ, ਭੁੱਖ … Continue reading CJP ਅੰਦੋਲਨ ਜਾਰੀ! 25ਵੇਂ ਦਿਨ ਵੀ ਅੜੇ ਰਹੇ ਸੋਨਮ ਵਾਂਗਚੁਕ, ਦਰਦ ਦੇ ਬਾਵਜੂਦ ਭੁੱਖ ਹੜਤਾਲ ਖਤਮ ਕਰਨ ਤੋਂ ਕੀਤਾ ਇਨਕਾਰ