skip to content

ਸੀਜੇਪੀ ਆਗੂਆਂ ਨੂੰ ਵੱਡੀ ਰਾਹਤ : ਮਜਿਸਟਰੇਟ ਕੋਰਟ ਨੇ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਕੀਤਾ ਰਿਹਾਅ !

CJP Leaders Released : ‘ਕਾਕਰੋਚ ਜਨਤਾ ਪਾਰਟੀ’ (CJP) ਦੇ ਮੈਂਬਰਾਂ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਸ਼ਨੀਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਐਤਵਾਰ ਨੂੰ ਇਨ੍ਹਾਂ ਤਿੰਨਾਂ ਨੂੰ ਕਾਰਜਕਾਰੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ। #WATCH | Delhi: … Continue reading ਸੀਜੇਪੀ ਆਗੂਆਂ ਨੂੰ ਵੱਡੀ ਰਾਹਤ : ਮਜਿਸਟਰੇਟ ਕੋਰਟ ਨੇ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਕੀਤਾ ਰਿਹਾਅ !