skip to content

ਫਗਵਾੜਾ : ਕੱਲ੍ਹ ‘ਲੋਕ ਮਿਲਣੀ’ ਸਮਾਗਮ ‘ਚ ਸ਼ਾਮਿਲ ਹੋਣਗੇ CM ਮਾਨ ; ਸੰਸਦ ਮੈਂਬਰ ਚੱਬੇਵਾਲ ਨੇ ਲਿਆ ਦਾ ਜਾਇਜ਼ਾ

ਫਗਵਾੜਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਫਗਵਾੜਾ ਦੇ ਗਾਂਧੀ ਚੌਕ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਨਗੇ। ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸਮਾਗਮ ਸਥਾਨ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਧਿਕਾਰੀਆਂ ਨਾਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਨਿਰਦੇਸ਼ ਦਿੱਤੇ ਕਿ ਪ੍ਰੋਗਰਾਮ ਨੂੰ ਸੁਚਾਰੂ … Continue reading ਫਗਵਾੜਾ : ਕੱਲ੍ਹ ‘ਲੋਕ ਮਿਲਣੀ’ ਸਮਾਗਮ ‘ਚ ਸ਼ਾਮਿਲ ਹੋਣਗੇ CM ਮਾਨ ; ਸੰਸਦ ਮੈਂਬਰ ਚੱਬੇਵਾਲ ਨੇ ਲਿਆ ਦਾ ਜਾਇਜ਼ਾ