BREAKING : ਭਾਰਤ ਅੱਜ ਆਪਣਾ 80ਵਾਂ ਆਜ਼ਾਦੀ ਦਿਵਸ ਬਹੁਤ ਧੂਮਧਾਮ ਅਤੇ ਮਾਣ ਨਾਲ ਮਨਾ ਰਿਹਾ ਹੈ। ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਅਲਰਟ ਹੈ। ਇਸ ਮੌਕੇ ਪੰਜਾਬ CM ਭਗਵੰਤ ਮਾਨ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਹਨ।
ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ CM ਭਗਵੰਤ ਮਾਨ Live https://t.co/1bMVZQHwbD
— AAP Punjab (@AAPPunjab) August 15, 2026
ਸਾਡੇ ਦੇਸ਼ ਦੇ 80ਵੇਂ ਅਜ਼ਾਦੀ ਦਿਵਸ ਦੀਆਂ ਸਮੂਹ ਭਾਰਤ ਵਾਸੀਆਂ ਨੂੰ ਬਹੁਤ-ਬਹੁਤ ਵਧਾਈਆਂ। ਆਓ, ਅੱਜ ਦੇ ਇਸ ਪਾਵਨ ਦਿਵਸ ਮੌਕੇ, ਸੁਤੰਤਰ ਭਾਰਤ ਦਾ ਸੁਪਨਾ ਸਾਕਾਰ ਕਰਨ ਲਈ ਸੰਘਰਸ਼ ਤੇ ਕੁਰਬਾਨੀਆਂ ਕਰਨ ਵਾਲ਼ੇ, ਸਮੂਹ ਦੇਸ਼ਭਗਤਾਂ ਦੇ ਤਿਆਗ ਨੂੰ ਨਮਨ ਕਰੀਏ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਤੇ ਦੇਸ਼ ਦੀ ਤਰੱਕੀ ਲਈ ਆਪਣੀ ਜ਼ਿੰਮੇਵਾਰੀ… pic.twitter.com/wwIyGA4hLz
— AAP Punjab (@AAPPunjab) August 15, 2026

मेष: दिन शुभ रहेगा...