Site icon Dainik Savera Punjab

CM Mann Meeting : CM ਮਾਨ ਦੀ ਰਿਹਾਇਸ਼ ‘ਤੇ ਹੋਵੇਗੀ ਅਹਿਮ ਮੀਟਿੰਗ, ਜਾਣੋ ਕਿਹੜੇ ਮੁੱਦਿਆਂ ‘ਤੇ ਹੋ ਸਕਦੇ ਖ਼ਾਸ ਫ਼ੈਸਲੇ

major-decision-at-chandigarh-cm-residence

ਪੰਜਾਬ ਡੈਸਕ (ਦੈਨਿਕ ਸਵੇਰਾ): ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਵੱਡੇ ਪੱਧਰ ਦੀ ਮੀਟਿੰਗ ਹੋ ਸਕਦੀ ਹੈ, ਜਿਸ ਵਿੱਚ ਅਹਿਮ ਵਿਸ਼ਿਆਂ ‘ਤੇ ਮਹੱਤਵਪੂਰਨ ਫ਼ੈਸਲੇ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਕਈ ਵੱਡੇ ਨੇਤਾ ਵੀ ਸ਼ਾਮਲ ਹੋਣਗੇ।

ਜਾਣਕਾਰੀ ਅਨੁਸਾਰ ਸਵੇਰੇ ਲਗਪਗ 9:30  ਵਜੇ ਇਹ ਮੀਟਿੰਗ ਹੋਵੇਗੀ। ਇਸ ਬੈਠਕ ‘ਚ ਬੇਮੌਸਮੀ ਮੀੰਹ ਕਾਰਨ ਕਿਸਾਨਾਂ ਦੀਆਂ ਕਣਕਾਂ ਦੇ ਹੋਏ ਨੁਕਸਾਨ ਸਬੰਧੀ ਵਿਸ਼ੇਸ਼ ਗੱਲਬਾਤ ਕੀਤੀ ਜਾਵੇਗੀ।

 

 

CM Bhagwant Mann on Bengaluru visit, will stay in private care center for a week

Exit mobile version