skip to content

Punjab : CM ਭਗਵੰਤ ਮਾਨ ਅੱਜ ਜਲੰਧਰ ‘ਚ ‘ਸ਼ੁਕਰਾਨਾ ਯਾਤਰਾ’ ਨੂੰ ਦੇਣਗੇ ਹਰੀ ਝੰਡੀ ; ਸਖ਼ਤ ਕੀਤੇ ਸੁਰੱਖਿਆ ਪ੍ਰਬੰਧ

ਜਲੰਧਰ : ਪੰਜਾਬ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ, ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਤੋਂ ‘ਸ਼ੁਕਰਾਨਾ ਯਾਤਰਾ’ ਨੂੰ ਹਰੀ ਝੰਡੀ ਦਿਖਾਉਣ ਲਈ ਤਿਆਰ ਹਨ। ਹਾਲਾਂਕਿ ਇਸ ਸਮਾਗਮ ਸਬੰਧੀ ਅਧਿਕਾਰਤ ਐਲਾਨ ਦੀ ਅਜੇ ਉਡੀਕ ਹੈ, ਪਰ ਪ੍ਰਸ਼ਾਸਨਿਕ ਪੱਧਰ ‘ਤੇ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਦੇ ਸ਼ਾਮ 4:00 ਵਜੇ ਦੇ ਕਰੀਬ ਪਹੁੰਚਣ ਦੀ … Continue reading Punjab : CM ਭਗਵੰਤ ਮਾਨ ਅੱਜ ਜਲੰਧਰ ‘ਚ ‘ਸ਼ੁਕਰਾਨਾ ਯਾਤਰਾ’ ਨੂੰ ਦੇਣਗੇ ਹਰੀ ਝੰਡੀ ; ਸਖ਼ਤ ਕੀਤੇ ਸੁਰੱਖਿਆ ਪ੍ਰਬੰਧ