skip to content

Last Updated: October 25, 2026

Dainik Savera Times Logo

BREAKING : CM ਮਾਨ ਦਾ ਵੱਡਾ ਐਲਾਨ- ਅਨੰਦਪੁਰ ਸਾਹਿਬ ‘ਚ ਬਣਾਈ ਜਾਵੇਗੀ World Class University

25 November 2025 ਅੱਪਡੇਟ ਕੀਤਾ ਗਿਆ

BREAKING : CM ਮਾਨ ਦਾ ਵੱਡਾ ਐਲਾਨ- ਅਨੰਦਪੁਰ ਸਾਹਿਬ ‘ਚ ਬਣਾਈ ਜਾਵੇਗੀ World Class University

ਸ਼੍ਰੀ ਅਨੰਦਪੁਰ ਸਾਹਿਬ – ਭਗਵੰਤ ਮਾਨ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਇੱਕ ਵੱਡਾ ਅਤੇ ਇਤਿਹਾਸਿਕ ਐਲਾਨ ਕੀਤਾ ਹੈ। ਪਾਵਨ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਐਲਾਨ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ (World Class University) ਸਥਾਪਤ ਕੀਤੀ ਜਾਵੇਗੀ।

ਇਹ ਐਲਾਨ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਦੀ ਮਹਾਨ ਕੁਰਬਾਨੀ ਨੂੰ ਸਮਰਪਿਤ ਇੱਕ ਨਿਮਾਣਾ ਉਪਰਾਲਾ ਹੈ। ਇਹ ਯੂਨੀਵਰਸਿਟੀ ਨਾ ਸਿਰਫ਼ ਉੱਚ ਸਿੱਖਿਆ ਪ੍ਰਦਾਨ ਕਰੇਗੀ, ਸਗੋਂ ਸਿੱਖ ਇਤਿਹਾਸ, ਮਨੁੱਖੀ ਅਧਿਕਾਰਾਂ ਅਤੇ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਅੱਗੇ ਵਧਾਉਣ ਲਈ ਵੀ ਇੱਕ ਕੇਂਦਰ ਬਣੇਗੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.