Site icon Dainik Savera Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਪਹਿਲਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

CM Mann returns from abroad

CM Mann returns from abroad, information about meetings

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਅੱਗੇ ਪੇਸ਼ ਹੋਣ ‘ਤੇ ਪਹਿਲਾ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ ਸੰਬੋਧਨ ਕਰਦਿਆਂ ਕਿਹਾ ਕਿ, ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.. ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ.. 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ..ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ…ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ਜੀ ..ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।

SAD News : ਲੋਹੜੀ ਵਾਲੇ ਦਿਨ ਮਸ਼ਹੂਰ ਗਾਇਕ ਅਰਜਨ ਢਿੱਲੋਂ ਨੂੰ ਲੱਗਿਆ ਵੱਡਾ ਸਦਮਾ, ਪਿਤਾ ਦਾ ਹੋਇਆ ਦੇਹਾਂਤ

CM Mann returns from abroad
Exit mobile version