CM Mann Amit Shah Meeting : CM ਮਾਨ ਅੱਜ ਸ਼ਾਮ 5 ਵਜੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।
ਇਸ ਦੌਰਾਨ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
ਪੰਜਾਬ ਵਿੱਚ ਹੜ੍ਹ ਨਾਲ ਹੋਈ ਤਬਾਹੀ ਦੇ ਮਾਮਲੇ ‘ਤੇ ਵੀ ਵਿਚਾਰ ਕੀਤਾ ਜਾਵੇਗਾ।
CM Mann Amit Shah Meeting : CM Mann ਗ੍ਰਹਿ ਮੰਤਰੀ Amit Shah ਨਾਲ ਕਰਨਗੇ ਮੁਲਾਕਾਤ, ਅਹਿਮ ਮੁੱਦਿਆਂ ‘ਤੇ ਚਰਚਾ

Punjab News
