skip to content

ਨਸ਼ੇ ਖ਼ਿਲਾਫ਼ CM ਮਾਨ ਦਾ ਵੱਡਾ ਐਲਾਨ—’ਕਿਸੇ ਦਾ ਲਿਹਾਜ਼ ਨਹੀਂ’

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਬਾਰੇ ਵੱਡੇ ਬਿਆਨ ਦਿੱਤੇ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਨਸ਼ੇ ਦੇ ਮਾਮਲੇ ਵਿੱਚ ਕਿਸੇ ਨਾਲ ਵੀ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ—ਚਾਹੇ ਉਹ ਸਰਕਾਰ ਦਾ ਹਿੱਸਾ ਹੋਵੇ ਜਾਂ ਬਾਹਰੀ ਵਿਅਕਤੀ। CM ਮਾਨ ਨੇ ਦੱਸਿਆ ਕਿ ਹੁਣ ਤੱਕ 3440 … Continue reading ਨਸ਼ੇ ਖ਼ਿਲਾਫ਼ CM ਮਾਨ ਦਾ ਵੱਡਾ ਐਲਾਨ—’ਕਿਸੇ ਦਾ ਲਿਹਾਜ਼ ਨਹੀਂ’