skip to content

CM Mann in Netherland : ਆਰਥਿਕ ਸਬੰਧਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ CM Mann ਅੱਜ ਕਰਨਗੇ ਖ਼ਾਸ ਮੀਟਿੰਗ

CM Mann in Netherland : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦਾ ਅੱਜ ਤੀਜਾ ਦਿਨ ਹੈ। ਸੂਬੇ ਵਿੱਚ ਨਿਵੇਸ਼ ਲਿਆਉਣ ਅਤੇ ਆਰਥਿਕ ਸਬੰਧਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਅੱਜ ਕਈ ਮਹੱਤਵਪੂਰਨ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ। ਪੰਜਾਬ ਅਤੇ ਨੀਦਰਲੈਂਡ ਵਿਚਾਲੇ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ … Continue reading CM Mann in Netherland : ਆਰਥਿਕ ਸਬੰਧਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ CM Mann ਅੱਜ ਕਰਨਗੇ ਖ਼ਾਸ ਮੀਟਿੰਗ