ਮਿਹਨਤ ਦੀ ਕਮਾਈ ਲਗਾਉਣ ਵਾਲਿਆਂ ਨੂੰ ਮਿਲਣਗੀਆਂ ਬੁਨਿਆਦੀ ਸਹੂਲਤਾਂ; CM ਮਾਨ ਨੇ ਖ਼ੁਦ ਵਸਨੀਕਾਂ ਨਾਲ ਕੀਤੀ ਮੀਟਿੰਗ
ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਾਜਾਇਜ਼ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਰਾਹਤ ਦੇਣ ਲਈ ਮਹੱਤਵਪੂਰਨ ਐਲਾਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਲਈ ਸਰਕਾਰ ਵੱਲੋਂ ਇੱਕ ਖ਼ਾਸ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਨਾਲ ਉਹ ਪਰਿਵਾਰ ਜੋ ਆਪਣੀ ਮਿਹਨਤ ਦੀ ਕਮਾਈ ਅਣਅਧਿਕਾਰਤ ਕਲੋਨੀਆਂ ਵਿੱਚ ਲਗਾ … Continue reading ਮਿਹਨਤ ਦੀ ਕਮਾਈ ਲਗਾਉਣ ਵਾਲਿਆਂ ਨੂੰ ਮਿਲਣਗੀਆਂ ਬੁਨਿਆਦੀ ਸਹੂਲਤਾਂ; CM ਮਾਨ ਨੇ ਖ਼ੁਦ ਵਸਨੀਕਾਂ ਨਾਲ ਕੀਤੀ ਮੀਟਿੰਗ
Copy and paste this URL into your WordPress site to embed
Copy and paste this code into your site to embed