skip to content

BREAKING : ‘ਬਿਨਾਂ ਕਿਸੀ ਸਿਫ਼ਾਰਿਸ਼ ਲੋਕਾਂ ਨੂੰ ਨੌਕਰੀਆਂ ਦਿੱਤੀਆਂ’, CM ਮਾਨ ਨੇ ਪੇਸ਼ ਕੀਤਾ ਸਰਕਾਰ ਦਾ ਰਿਪੋਰਟ ਕਾਰਡ

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ, ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪ੍ਰਸ਼ਾਸਨ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ 65,264 ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਅਸੀਂ … Continue reading BREAKING : ‘ਬਿਨਾਂ ਕਿਸੀ ਸਿਫ਼ਾਰਿਸ਼ ਲੋਕਾਂ ਨੂੰ ਨੌਕਰੀਆਂ ਦਿੱਤੀਆਂ’, CM ਮਾਨ ਨੇ ਪੇਸ਼ ਕੀਤਾ ਸਰਕਾਰ ਦਾ ਰਿਪੋਰਟ ਕਾਰਡ