skip to content

ਟਿਕਾਊ ਨੀਤੀਆਂ ਤੇ ਫੈਸਲਿਆਂ ਨਾਲ, ਵਿਸ਼ਵਵਿਆਪੀ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਉਭਰੇਗਾ ਪੰਜਾਬ : CM ਮਾਨ

ਚੰਡੀਗੜ੍ਹ : ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਲਈ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੀਦਰਲੈਂਡ ਦੇ ਦੌਰੇ ਲਈ ਰਵਾਨਾ ਹੋਏ। ਇਸ ਦੌਰੇ ਦਾ ਉਦੇਸ਼ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨਾ ਅਤੇ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਮਿਸ਼ਰਤ ਧਾਤ ਅਤੇ ਸਟੀਲ, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਸਮੇਤ … Continue reading ਟਿਕਾਊ ਨੀਤੀਆਂ ਤੇ ਫੈਸਲਿਆਂ ਨਾਲ, ਵਿਸ਼ਵਵਿਆਪੀ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਉਭਰੇਗਾ ਪੰਜਾਬ : CM ਮਾਨ