skip to content

Big News : CM ਭਗਵੰਤ ਮਾਨ ਨੇ ਰਾਸ਼ਟਰਪਤੀ ਤੋਂ ਮੰਗਿਆ ਸਮਾਂ ; ਵਿਧਾਇਕਾਂ ਦੇ ਕਾਫਲੇ ਸਮੇਤ ਦਿੱਲੀ ਜਾਣ ਦੀ ਤਿਆਰੀ

Chandigarh News : ਪੰਜਾਬ ਵਿੱਚ ਪੈਦਾ ਹੋਏ ਸਿਆਸੀ ਸੰਕਟ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਸੂਤਰਾਂ ਅਨੁਸਾਰ, ਸੀਐਮ ਮਾਨ ਨੇ ਦੇਸ਼ ਦੇ ਰਾਸ਼ਟਰਪਤੀ (President of India) ਨੂੰ ਮਿਲਣ ਲਈ ਸਮਾਂ ਮੰਗ ਲਿਆ ਹੈ। ਉਹ ਭਾਜਪਾ ਵਿੱਚ ਸ਼ਾਮਿਲ ਹੋਏ ਰਾਜ ਸਭਾ ਮੈਂਬਰਾਂ ਨੂੰ ‘ਰੀਕੋਲ’ (ਵਾਪਸ ਬੁਲਾਉਣ) ਜਾਂ ਉਨ੍ਹਾਂ ਵਿਰੁੱਧ ਕਾਰਵਾਈ ਕਰਨ … Continue reading Big News : CM ਭਗਵੰਤ ਮਾਨ ਨੇ ਰਾਸ਼ਟਰਪਤੀ ਤੋਂ ਮੰਗਿਆ ਸਮਾਂ ; ਵਿਧਾਇਕਾਂ ਦੇ ਕਾਫਲੇ ਸਮੇਤ ਦਿੱਲੀ ਜਾਣ ਦੀ ਤਿਆਰੀ