skip to content

ਲਾਲਜੀਤ ਭੁੱਲਰ ਦੀ ਗਿਰਫ਼ਤਾਰੀ ਤੋਂ ਬਾਅਦ CM ਮਾਨ ਦਾ ਸਖ਼ਤ ਰੁੱਖ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੀ ਸਿਆਸਤ ਵਿੱਚ ਤਣਾਅ ਉਸ ਵੇਲੇ ਵਧ ਗਿਆ ਜਦੋਂ ਸਾਬਕਾ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਕਾਰਵਾਈ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਖੁਦਕੁਸ਼ੀ ਮਾਮਲੇ ਦੇ ਤਹਿਤ ਕੀਤੀ ਗਈ ਹੈ। ਗ੍ਰਿਫ਼ਤਾਰੀ ਤੋਂ ਬਾਅਦ ਮੁੱਖ … Continue reading ਲਾਲਜੀਤ ਭੁੱਲਰ ਦੀ ਗਿਰਫ਼ਤਾਰੀ ਤੋਂ ਬਾਅਦ CM ਮਾਨ ਦਾ ਸਖ਼ਤ ਰੁੱਖ