skip to content

‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਸ਼ਰਧਾਲੂਆਂ ਲਈ ਬਣੀ ਟੈਂਟ ਸਿਟੀ ‘ਚ ਲੱਗੀ ਭਿਆਨਕ ਅੱਗ, 13 ਟੈਂਟ ਸੜੇ

CM Teerth Yatra Scheme : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅਗੰਮਪੁਰ ਸਥਿਤ ਸਰਕਾਰੀ ਆਈਟੀਆਈ ਦੇ ਪਿਛਲੇ ਪਾਸੇ ਬਣਾਈ ਗਈ ਟੈਂਟ ਸਿਟੀ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਕਾਰਨ 13 ਟੈਂਟ ਸੜ ਕੇ ਸੁਆਹ ਹੋ ਗਏ। ਘਟਨਾ ਵੇਲੇ ਟੈਂਟਾਂ ਵਿੱਚ ਠਹਿਰੇ ਸ਼ਰਧਾਲੂ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਚੁੱਕੇ … Continue reading ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਸ਼ਰਧਾਲੂਆਂ ਲਈ ਬਣੀ ਟੈਂਟ ਸਿਟੀ ‘ਚ ਲੱਗੀ ਭਿਆਨਕ ਅੱਗ, 13 ਟੈਂਟ ਸੜੇ