skip to content

ਸ੍ਰੀ ਹਰਿਮੰਦਰ ਸਾਹਿਬ ਬਾਹਰ CM ਦਾ ਬਿਆਨ: “SGPC ਦੇ ਸਿਆਸੀ ਆਕਾਵਾਂ ਨੂੰ ਬੇਅਦਬੀ ਵਿਰੁੱਧ ਕਾਨੂੰਨ ਮਨਜ਼ੂਰ ਨਹੀਂ

PUNJAB NEWS : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਹ ਦੌਰਾ ਉਨ੍ਹਾਂ ਦੀ ਉਸ “ਸ਼ੁਕਰਾਨਾ ਯਾਤਰਾ” ਦਾ ਹਿੱਸਾ ਸੀ ਜੋ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ … Continue reading ਸ੍ਰੀ ਹਰਿਮੰਦਰ ਸਾਹਿਬ ਬਾਹਰ CM ਦਾ ਬਿਆਨ: “SGPC ਦੇ ਸਿਆਸੀ ਆਕਾਵਾਂ ਨੂੰ ਬੇਅਦਬੀ ਵਿਰੁੱਧ ਕਾਨੂੰਨ ਮਨਜ਼ੂਰ ਨਹੀਂ