skip to content

CNG Price Hike : ਅਮਰੀਕਾ-ਈਰਾਨ ਜੰਗ ਦਾ ਅਸਰ, 6 ਮਹੀਨਿਆਂ ‘ਚ 5ਵੀਂ ਵਾਰ ਮਹਿੰਗੀ ਹੋਈ CNG ! ਦੇਖੋ ਨਵਾਂ ਰੇਟ

CNG Price Hike : ਦਿੱਲੀ-ਐਨਸੀਆਰ ਵਿੱਚ ਸੀਐਨਜੀ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਇੰਦਰਪ੍ਰਸਥ ਗੈਸ ਲਿਮਟਿਡ (ਆਈਜੀਐਲ) ਨੇ ਸੀਐਨਜੀ ਦੀਆਂ ਕੀਮਤਾਂ ਵਿੱਚ 3.89 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਸ਼ਨੀਵਾਰ ਤੋਂ ਲਾਗੂ ਹੋ ਗਈਆਂ। ਇਸ ਵਾਧੇ ਤੋਂ ਬਾਅਦ, ਦਿੱਲੀ ਵਿੱਚ ਸੀਐਨਜੀ ਦੀ ਕੀਮਤ 86.98 ਰੁਪਏ ਪ੍ਰਤੀ ਕਿਲੋਗ੍ਰਾਮ … Continue reading CNG Price Hike : ਅਮਰੀਕਾ-ਈਰਾਨ ਜੰਗ ਦਾ ਅਸਰ, 6 ਮਹੀਨਿਆਂ ‘ਚ 5ਵੀਂ ਵਾਰ ਮਹਿੰਗੀ ਹੋਈ CNG ! ਦੇਖੋ ਨਵਾਂ ਰੇਟ